May 1, 2026, 6:55 am
----------- Advertisement -----------
----------- Advertisement -----------
HomeTop five

Top five

ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ‘ਚ 6 ਹੋਰ ਗਵਾਹਾਂ ਨੇ ਬਿਆਨ ਦਰਜ ਕਰਵਾਏ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਜ਼ਿਲ੍ਹਾ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਨੇ ਅਗਲੀ ਸੁਣਵਾਈ 1 ਮਈ 'ਤੇ ਪਾ ਦਿੱਤੀ ਹੈ। ਅੱਜ ਸਥਾਨਕ ਅਦਾਲਤ 'ਚ 6 ਹੋਰ ਗਵਾਹਾਂ ਨੇ ਬਿਆਨ ਦਰਜ ਕਰਵਾਏ ਹਨ। ਜ਼ਿਕਰਯੋਗ ਹੈ ਕਿ ਇਸ...

ਅੰਮ੍ਰਿਤਪਾਲ ਮਹਿਰੋ ਦੀ ਗ੍ਰਿਫਤਾਰੀ ਨੂੰ  ਲੈ  ਕੰਚਨ ਕੁਮਾਰੀ ਭਾਬੀ ਦੀ ਮਾਂ ਦਾ ਵੱਡਾ ਬਿਆਨ

ਸੋਸ਼ਲ ਮੀਡੀਆ ਇੰਫੁਲੈਂਸਰ ਕਮਲ ਕੌਰ ਭਾਬੀ ਕਤਲ ਕਾਂਡ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਦੁਬਈ ਵਿਚ ਹਿਰਾਸਤ ਵਿਚ ਲਿਆ ਗਿਆ ਤੇ ਹੁਣ ਉਸ ਨੂੰ ਪੰਜਾਬ ਲਿਆਂਦਾ ਗਿਆ ਹੈ। ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੇਂਸ ਵਿੰਗ ਦੇ OFTEC ਸੈੱਲ ਰਾਹੀਂ...

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ (ਉਰਫ਼ ਕਮਲ ਕੌਰ ਭਾਬੀ) ਦੇ ਕਤਲ ਮਾਮਲੇ ਵਿੱਚ ਵੱਡੀ ਤਰੱਕੀ ਹੋਈ ਹੈ। ਮੁੱਖ ਮੁਲਜ਼ਮ ਅਮ੍ਰਿਤਪਾਲ ਸਿੰਘ ਮਹਿਰੋਂ ਨੂੰ ਯੂਏਈ (ਦੁਬਈ) ਤੋਂ ਗ੍ਰਿਫ਼ਤਾਰ ਕਰਕੇ ਭਾਰਤ ਵਾਪਸ ਲਿਆਂਦਾ ਗਿਆ ਹੈ। ਅੱਜ 10 ਅਪ੍ਰੈਲ 2026 ਨੂੰ ਸਵੇਰੇ...

ਕੋਟਕਪੂਰਾ ਫਾਇਰਿੰਗ ਮਾਮਲੇ ‘ਚ ਹਾਈਕੋਰਟ ਦਾ ਵੱਡਾ ਫੈਸਲਾ, ਪੰਜਾਬ ਤੋਂ ਚੰਡੀਗੜ੍ਹ ਟਰਾਂਸਫਰ ਕੀਤਾ ਮਾਮਲਾ

ਪੰਜਾਬ ਦੇ ਕੋਟਕਪੂਰਾ ਵਿੱਚ ਹੋਏ ਫਾਇਰਿੰਗ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਹੁਕਮ ਜਾਰੀ ਕਰਦਿਆਂ ਇਸ ਮਾਮਲੇ ਨੂੰ ਪੰਜਾਬ ਤੋਂ ਚੰਡੀਗੜ੍ਹ ਟਰਾਂਸਫਰ ਕਰ ਦਿੱਤਾ ਹੈ। ਹੁਣ ਇਸ ਕੇਸ ਦਾ ਟਰਾਇਲ ਫਰੀਦਕੋਟ ਦੀ ਟਰਾਇਲ...

  ਹਵਾ ਗੁਣਵੱਤਾ ਮਾਮਲੇ ‘ਚ ਦੋ ਪਾਵਰ ਪਲਾਂਟਾਂ ‘ਤੇ ਕਰੋੜਾਂ ਦਾ ਜੁਰਮਾਨਾ

ਕੇਂਦਰੀ ਹਵਾ ਗੁਣਵੱਤਾ ਮੈਨਜਮੈਂਟ ਵਲੋਂ ਦਿੱਲੀ ਦੇ 300 ਕਿਲੋਮੀਟਰ ਘੇਰੇ ਅੰਦਰ ਆਉਂਦੇ 6 ਪਾਵਰ ਪਲਾਂਟਾਂ ਸਮੇਤ ਪੰਜਾਬ ਦੇ ਸਰਕਾਰੀ ਖੇਤਰ ਦੇ ਗੁਰੁ ਹਰਿਗੋਬਿੰਦ ਤਾਪ ਬਿਜਲੀ ਘਰ ਲਹਿਰਾ ਮੁਹੱਬਤ (ਬਠਿੰਡਾ) ’ਤੇ ਨਿੱਜੀ ਖੇਤਰ ਦੇ ਵੇਦਾਂਤਾ ਗਰੁੱਪ ਦੇ ਤਲਵੰਡੀ ਸਾਬੋ ਨੂੰ...

ਭਾਜਪਾ ਵਿੱਚ ਕੈਪਟਨ ਅਮਰਿੰਦਰ ਸਿੰਘ ਕੋਲ ਨਾ ਅਹੁਦਾ, ਨਾ ਸਪਸ਼ਟ ਭਵਿੱਖ,2027 ਵਿੱਚ ਭਾਜਪਾ ਲਈ ਕਿਹੜੀ ਭੂਮਿਕਾ ਨਿਭਾਏਗਾ ਕੈਪਟਨ ਪਰਿਵਾਰ ?

ਰਾਮ ਨਾਥ ਰਾਕਾ (9 ਅਪ੍ਰੈਲ, 2026):ਪੰਜਾਬ ਦੀ ਰਾਜਨੀਤੀ ਵਿੱਚ Captain Amarinder Singh ਦਾ ਨਾਮ ਇੱਕ ਵੱਡੇ ਅਤੇ ਤਜਰਬੇਕਾਰ ਨੇਤਾ ਵਜੋਂ ਲਿਆ ਜਾਂਦਾ ਹੈ। ਪਰ ਪਿਛਲੇ ਕੁਝ ਸਾਲਾਂ ਵਿੱਚ ਉਨ੍ਹਾਂ ਦੇ ਰਾਜਨੀਤਿਕ ਸਫਰ ਵਿੱਚ ਆਏ ਉਤਾਰ-ਚੜ੍ਹਾਵਾਂ ਨੇ ਕਈ ਸਵਾਲ ਖੜ੍ਹੇ...

ਸੁਖਬੀਰ ਬਾਦਲ ਨੇ ਸਿੱਖਾਂ ਦੀ ਸਰਵਉੱਚ ਸੰਸਥਾ ਦੀ ਸਾਖ ਅਤੇ ਫੈਸਲਿਆਂ ‘ਤੇ ਉਂਗਲ ਉਠਾਈ ਹੈ, ਪੰਥ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ: ਕੰਗ

*ਚੰਡੀਗੜ੍ਹ, 8 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ...

ਤੇਲ ਦੀ ਦੁਨੀਆ ‘ਚ ਸੰਕਟ! ਈਰਾਨ ਦੇ ਕਦਮ ਨਾਲ ਗਲੋਬਲ ਅਸਰ

ਅਮਰੀਕਾ ਤੇ ਈਰਾਨ ਵਿਚਕਾਰ ਹੋਇਆ ਸੀਜ਼ਫਾਇਰ ਟੁੱਟ ਗਿਆ ਹੈ। ਸੀਜ਼ਫਾਇਰ ਤੋਂ ਬਾਅਦ ਵਿਵਾਦ ਹੋਰ ਵਧ ਗਿਆ ਹੈ। ਇਰਾਨ ਨੇ ਲਿਬਨਾਨ ’ਤੇ ਇਜ਼ਰਾਈਲ ਵੱਲੋਂ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਦੇ ਵਿਰੋਧ ਵਿੱਚ ਹੋਰਮੁਜ਼ ਜਲ ਮਾਰਗ ਨੂੰ ਪੂਰੀ ਤਰ੍ਹਾਂ ਬੰਦ ਕਰਨ...

ਟੋਲ ਪਲਾਜ਼ਾ ਦੇ ਨਿਯਮਾਂ ਵਿੱਚ ਵੱਡਾ ਬਦਲਾਵ: 10 ਅਪ੍ਰੈਲ ਤੋਂ ਲਾਗੂ ਨਵੇ ਕਾਨੂੰਨ

ਨਵੀਂ ਦਿੱਲੀ/ਚੰਡੀਗੜ੍ਹ, 10 ਅਪ੍ਰੈਲ:ਦੇਸ਼ ਭਰ ਦੇ ਨੈਸ਼ਨਲ ਹਾਈਵੇਜ਼ ‘ਤੇ ਟੋਲ ਪਲਾਜ਼ਿਆਂ ਨੂੰ ਲੈ ਕੇ ਸਰਕਾਰ ਨੇ ਵੱਡੇ ਬਦਲਾਵ ਲਾਗੂ ਕੀਤੇ ਹਨ। National Highways Authority of India (NHAI) ਅਤੇ ਸੜਕ ਪਰਿਵਹਨ ਮੰਤਰਾਲੇ ਦੀ ਨਵੀਂ ਵਿਵਸਥਾ ਤਹਿਤ ਹੁਣ ਟੋਲ ਵਸੂਲੀ ਪੂਰੀ...

ਗੁਰਪ੍ਰੀਤ ਹਰੀਨੌ ਕਤਲਕਾਂਡ ਨਾਲ ਜੁੜੀ ਵੱਡੀ ਖਬਰ, ਅੰਮ੍ਰਿਤਪਾਲ ਦਾ ਕਰੀਬੀ ਬਣੇਗਾ ਗਵਾਹ!

ਗੁਰਪ੍ਰੀਤ ਹਰੀਨੌ ਕਤਲ ਕੇਸ ਵਿੱਚ ਫਰੀਦਕੋਟ ਅਦਾਲਤ ਨੇ ਅੰਮ੍ਰਿਤਪਾਲ ਦੇ ਕਰੀਬੀ ਸਾਥੀ ਨੂੰ ਗਵਾਹ ਵਜੋਂ ਨਾਮਜ਼ਦ ਕੀਤਾ ਹੈ। ਐਸਆਈਟੀ ਨੂੰ ਇਸ ਦੀ ਇਜਾਜ਼ਤ ਮਿਲ ਗਈ ਹੈ। ਹੁਣ ਉਸਨੂੰ ਗੋਇੰਦਵਾਲ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਜਾਵੇਗਾ। ਪੰਥਕ ਕਾਰਕੁੰਨ ਗੁਰਪ੍ਰੀਤ ਸਿੰਘ...