July 20, 2026, 8:42 pm
----------- Advertisement -----------
HomeNewsBreaking Newsਬੇਅਦਬੀ ਮਾਮਲਾ: ਅੱਜ ਸਿੱਟ ਅੱਗੇ ਪੇਸ਼ ਹੋਣਗੇ ਸੁਖਬੀਰ ਸਿੰਘ ਬਾਦਲ

ਬੇਅਦਬੀ ਮਾਮਲਾ: ਅੱਜ ਸਿੱਟ ਅੱਗੇ ਪੇਸ਼ ਹੋਣਗੇ ਸੁਖਬੀਰ ਸਿੰਘ ਬਾਦਲ

Published on

----------- Advertisement -----------

ਬੇਅਦਬੀ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਐਸ.ਆਈ.ਟੀ. ਨੇ ਨੋਟਿਸ ਜਾਰੀ ਕਰਕੇ ਅੱਜ ਸੁਖਬੀਰ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਪੁੱਛਗਿੱਛ ਸਵੇਰੇ 11 ਵਜੇ ਪੰਜਾਬ ਪੁਲਿਸ ਅਫ਼ਸਰ ਇੰਸਟੀਚਿਊਟ, ਚੰਡੀਗੜ੍ਹ ਵਿਖੇ ਹੋਵੇਗੀ। ਬੇਅਦਬੀ ਮਾਮਲਿਆਂ ਕਾਰਨ ਸੁਖਬੀਰ ਬਾਦਲ ਰਾਜਨੀਤਕ ਅਤੇ ਧਾਰਮਿਕ ਤੌਰ ‘ਤੇ ਘਿਰੇ ਹੋਏ ਹਨ।

ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈ ਤੋਂ ਪਹਿਲਾਂ ਮੁੱਖ ਮੰਤਰੀ, ਗ੍ਰਹਿ ਮੰਤਰੀ ਅਤੇ ਡਾਇਰੈਕਟਰ ਜਨਰਲ ਨਾਲ ਗੱਲ ਕੀਤੀ।

ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਓ.ਐਸ.ਡੀ. ਨੇ ਵੀ ਪੁਸ਼ਟੀ ਕੀਤੀ ਕਿ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦਾ ਹੁਕਮ ਰਾਤ ਨੂੰ ਦਿੱਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ, 17 ਜੁਲਾਈ 2026*:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ...

ਬਾਦਲ ਦਾ ‘ਧਰਮ ਯੁੱਧ ਮੋਰਚਾ’ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਰਫ਼ ਇੱਕ ਸਿਆਸੀ ਡਰਾਮਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 17 ਜੁਲਾਈ ,2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

*ਚੰਡੀਗੜ੍ਹ, 17 ਜੁਲਾਈ 2026:*ਜਾਣੀ-ਪਛਾਣੀ ਨੋਟੀਫਿਕੇਸ਼ਨ ਧੁਨ ‘‘ਟੂੰ ਟੂੰ’’ ਹੁਣ ਪੰਜਾਬ ਵਿੱਚ ਸਿਰਫ਼ ਇੱਕ ਮੋਬਾਈਲ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਦੇ ਵਿਕਾਸ ਭਵਨ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 16 ਜੁਲਾਈ:ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ...

ਹਰ ਇੱਕ ਦਸਤਖਤ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰੇਗਾ ਅਤੇ ਕੇਂਦਰ ਨੂੰ ਇਸ ਮੁੱਦੇ ਦਾ ਹੱਲ ਕਰਨ ਲਈ ਮਜਬੂਰ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ...

*ਚੰਡੀਗੜ੍ਹ; 16 ਜੁਲਾਈ,2026*:ਈ-20 ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ...

ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ

*ਚੰਡੀਗੜ੍ਹ: 15 ਜੁਲਾਈ 2026*: ਪੰਜਾਬ ਸਰਕਾਰ ਦੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲੁਧਿਆਣਾ ਸਭ ਤੋਂ...

ਪਿਛਲੇ 3 ਸਾਲਾਂ ‘ਚ 87 ਅਨਾਥ/ਤਿਆਗੇ ਬੱਚਿਆਂ ਸਮੇਤ ਕੁੱਲ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਪਰਿਵਾਰਕ ਮਾਹੌਲ

*ਚੰਡੀਗੜ੍ਹ, 15 ਜੁਲਾਈ, 2026*ਪੰਜਾਬ ਵਿੱਚ ਬਾਲ ਸੁਰੱਖਿਆ ਅਤੇ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ...