ਸੰਯੁਕਤ ਰਾਜ ਅਮਰੀਕਾ ਨੇ ਕੈਲੀਫੋਰਨੀਆ ਵਿੱਚ ਓਮੀਕ੍ਰਾਨ ਕੋਵਿਡ -19 ਦੇ ਪਹਿਲੇ ਮਾਮਲੇ ਦੀ ਪੁਸ਼ਟੀ ਹੋਈ ਹੈ।ਵਿਅਕਤੀ ਨੇ ਆਪਣੇ ਆਪ ਨੂੰ ਕੁਆਰੰਟਾਈਨ ਕਰ ਲਿਆ ਹੈ ਤੇ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ।ਸਾਰੇ ਨਜ਼ਦੀਕੀ ਸੰਪਰਕ ਦਾ ਪਤਾ ਲਗਾਇਆ ਗਿਆ ਹੈ ਅਤੇ ਉਹਨਾਂ ਦੀ ਰਿਪੋਰਟ ਨੇਗੇਟਿਵ ਆਈ ਹੈ।
----------- Advertisement -----------
ਕੈਲਫੋਰਨੀਆ ’ਚ ਓਮੀਕ੍ਰਾਨ ਦੇ ਪਹਿਲੇ ਕੇਸ ਦੀ ਪੁਸ਼ਟੀ
Published on
----------- Advertisement -----------