December 4, 2024, 3:50 pm
----------- Advertisement -----------
HomeNewsਬੱਚਿਆਂ ਦੇ ਦਿਮਾਗ ਨੂੰ ਇੰਝ ਪ੍ਰਭਾਵਿਤ ਕਰਦਾ ਹੈ ਹਵਾ ਪ੍ਰਦੂਸ਼ਣ

ਬੱਚਿਆਂ ਦੇ ਦਿਮਾਗ ਨੂੰ ਇੰਝ ਪ੍ਰਭਾਵਿਤ ਕਰਦਾ ਹੈ ਹਵਾ ਪ੍ਰਦੂਸ਼ਣ

Published on

----------- Advertisement -----------

ਹਵਾ ਪ੍ਰਦੂਸ਼ਣ ਕਾਰਨ ਹੈ ਵਾਯੂਮੰਡਲ ਵਿੱਚ ਪੈਦਾ ਤਬਦੀਲੀ,ਜੋ ਕਿ ਲੋਕਾਂ ਵਿੱਚ ਸਰੀਰਕ ਰੋਗ ਪੈਦਾ ਕਰ ਸਕਦਾ ਹੈ। ਹਵਾ ਪ੍ਰਦੂਸ਼ਣ ਲੋਕਾਂ ਦੀਆਂ ਸਾਹ ਦੀਆਂ ਬਿਮਾਰੀਆਂ, ਅੱਖਾਂ ਵਿੱਚ ਜਲਣ ਅਤੇ ਕਈ ਤਰ੍ਹਾਂ ਦੀਆਂ ਐਲਰਜੀਆਂ (ਸਾਹ, ਚਮੜੀ) ਵਰਗੀਆਂ ਸਮੱਸਿਆਵਾਂ ਨੂੰ ਵਧਾ ਸਕਦਾ ਹੈ, ਪਰ ਹਵਾ ਪ੍ਰਦੂਸ਼ਣ ਬੱਚਿਆਂ ਦੀ ਮਾਨਸਿਕ ਸਿਹਤ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ। ਯੂਨੀਸੇਫ (UNICEF) ਅਤੇ ਵਿਸ਼ਵ ਸਿਹਤ ਸੰਗਠਨ (WHO) ਦੀ ਇਕ ਰਿਪੋਰਟ ਅਨੁਸਾਰ ਛੋਟੇ ਬੱਚਿਆਂ ਦੀ ਪ੍ਰਤੀਰੋਧਕ ਸਮਰੱਥਾ ਦੇ ਕਮਜ਼ੋਰ ਹੋਣ ਕਾਰਨ ਉਹ ਹਵਾ ਪ੍ਰਦੂਸ਼ਣ ਤੋਂ ਜ਼ਿਆਦਾ ਪ੍ਰਭਾਵਿਤ ਹੋ ਸਕਦੇ ਹਨ, ਜਿਸ ਕਾਰਨ ਉਨ੍ਹਾਂ ਦੀ ਸਰੀਰਕ ਸਿਹਤ ਦੇ ਨਾਲ-ਨਾਲ ਉਨ੍ਹਾਂ ਦੀ ਮਾਨਸਿਕ ਸਿਹਤ ਵੀ ਪ੍ਰਭਾਵਿਤ ਹੁੰਦੀ ਹੈ।

ਇਹ ਸੰਭਵ ਹੈ।ਯੂਨੀਸੇਫ ਦੀ ਇਸ ਰਿਪੋਰਟ ਮੁਤਾਬਿਕ ਦੱਖਣੀ ਏਸ਼ੀਆ ਦੇ ਕਈ ਦੇਸ਼ਾਂ ਅਤੇ ਸ਼ਹਿਰਾਂ ਵਿੱਚ ਵੱਡੀ ਗਿਣਤੀ ਵਿੱਚ ਬੱਚੇ ਪ੍ਰਦੂਸ਼ਿਤ ਹਵਾ ਵਿਚ ਸਾਹ ਲੈ ਰਹੇ ਹਨ। ਯੂਨੀਸੇਫ ਦੀ ਇਸ ਰਿਪੋਰਟ ਦੇ ਅਨੁਸਾਰ, 1 ਸਾਲ ਤੋਂ ਘੱਟ ਉਮਰ ਦੇ 17 ਮਿਲੀਅਨ ਤੋਂ ਵੱਧ ਬੱਚੇ ਪੂਰੀ ਦੁਨੀਆ ਵਿੱਚ ਸਭ ਤੋਂ ਵੱਧ ਪ੍ਰਦੂਸ਼ਿਤ ਖੇਤਰਾਂ ਵਿੱਚ ਰਹਿ ਰਹੇ ਹਨ, ਜਿਨ੍ਹਾਂ ਵਿੱਚੋਂ 12 ਮਿਲੀਅਨ ਬੱਚੇ ਇਕੱਲੇ ਦੱਖਣੀ ਏਸ਼ੀਆ ਵਿੱਚ ਰਹਿੰਦੇ ਹਨ। ਇਸ ਦੇ ਨਾਲ ਹੀ ਪੂਰਬੀ ਏਸ਼ੀਆ ਅਤੇ ਪ੍ਰਸ਼ਾਂਤ ਖੇਤਰ ਵਿੱਚ ਲਗਭਗ 43 ਲੱਖ ਬੱਚੇ ਪ੍ਰਦੂਸ਼ਿਤ ਵਾਤਾਵਰਨ ਵਿੱਚ ਸਾਹ ਲੈ ਰਹੇ ਹਨ। ਹਵਾ ਪ੍ਰਦੂਸ਼ਣ ਲੋਕਾਂ ਦੇ ਵੱਖ ਵੱਖ ਸਮੂਹਾਂ ਨੂੰ ਵੱਖੋ ਵੱਖਰੇ ਤਰੀਕਿਆਂ ਨਾਲ ਪ੍ਰਭਾਵਤ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ‘ਚ ਹੋਈ ਵਾਰਦਾਤ, ਬੀ.ਐਸ.ਐਫ ਨੇ ਮਾਰਿਆ ਘੁਸਪੈਠੀਏ

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬੀਐਸਐਫ ਦੇ ਜਵਾਨਾਂ ਨੇ ਇੱਕ ਘੁਸਪੈਠੀਏ ਨੂੰ ਮਾਰ ਦਿੱਤਾ ਹੈ। ਇਹ...

 ਬੇਰੁਜ਼ਗਾਰ ਆਈ.ਟੀ.ਆਈ.ਅਪ੍ਰੈਂਟਿਸਸ਼ਿਪ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ

ਫਾਜ਼ਿਲਕਾ ਵਿੱਚ ਬੇਰੁਜ਼ਗਾਰ ਆਈ.ਟੀ.ਆਈ.ਅਪ੍ਰੈਂਟਿਸਸ਼ਿਪ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ...

ਅੰਮ੍ਰਿਤਸਰ ਪੁਲਿਸ ਨੇ ਕੀਤੀ32 ਕਰੋੜ ਦੀ ਹੈਰੋਇਨ ਬਰਾਮਦ, ਔਰਤ  ਗ੍ਰਿਫਤਾਰ

ਅੰਮ੍ਰਿਤਸਰ ਪੁਲਿਸ ਨੇ 32 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ। ਔਰਤ ਨੂੰ ਪੁਲਿਸ ਨੇ...

ਐੱਸ.ਜੀ.ਪੀ.ਸੀ.ਚੋਣਾਂ ਸਬੰਧੀ ਸੋਧਿਆ ਸ਼ਡਿਊਲ ਜਾਰੀ

ਫਰੀਦਕੋਟ 17 ਸਤੰਬਰ - ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ ਹੋਈ ਤੈਅ

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਵੱਡੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ...

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਪਹੁੰਚੀ ਸ਼ਿਮਲਾ

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਸ਼ਿਮਲਾ ਪਹੁੰਚ ਗਈ ਹੈ।...

ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰਾਂ ਵੱਲੋਂ ਸਿਹਤ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ

ਬਠਿੰਡਾ, 17 ਸਤੰਬਰ 2024:ਐਨ ਐਚ ਐਮ ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰਾਂ ਨੇ ਆਪਣੀਆਂ...

ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਕਲੱਸਟਰ ਅਫ਼ਸਰਾਂ ਨੂੰ ਦਿੱਤੀ ਗਈ ਟ੍ਰੇਨਿੰਗ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ 2024 - ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ...

ਬਜ਼ੁਰਗ ਔਰਤ ਨੇ ਦਿਖਾਈ ਚਲਾਕੀ: ਔਰਤ ਨਾਲ ਗੱਲਾਂ ਕਰਦੀ-ਕਰਦੀ ਗਾਇਬ ਕਰ ਗਈ ਪਰਸ

ਗੁਰਦਾਸਪੁਰ, 17 ਸਤੰਬਰ 2024 - ਸੋਸ਼ਲ ਮੀਡੀਆ ਪਲੇਟਫਾਰਮ ਤੇ ਤੇਜੀ ਨਾਲ ਵਾਇਰਲ ਹੋ ਰਹੀ...