July 29, 2026, 6:43 pm
----------- Advertisement -----------
HomeUncategorizedਹੁਸ਼ਿਆਰਪੁਰ 'ਚ ਭਿਆਨਕ ਸੜਕ ਹਾਦ.ਸਾ, 2 ਦੀ ਮੌ.ਤ, 2 ਗੰਭੀਰ ਜ਼ਖਮੀ

ਹੁਸ਼ਿਆਰਪੁਰ ‘ਚ ਭਿਆਨਕ ਸੜਕ ਹਾਦ.ਸਾ, 2 ਦੀ ਮੌ.ਤ, 2 ਗੰਭੀਰ ਜ਼ਖਮੀ

Published on

----------- Advertisement -----------

ਹੁਸ਼ਿਆਰਪੁਰ ਦੀ ਮਹਿੰਦਰਾ ਐਕਸਯੂਵੀ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ ਹੈ। ਜਿਸ ‘ਚ ਦਾਦੇ ਅਤੇ ਪੋਤੇ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ। ਇਹ ਹਾਦਸਾ ਪੋਤੀ ਦੇ ਵਿਆਹ ਤੋਂ ਬਾਅਦ ਮੈਰਿਜ ਪੈਲੇਸ ਤੋਂ ਘਰ ਜਾਂਦੇ ਸਮੇਂ ਵਾਪਰਿਆ। ਜ਼ਖਮੀਆਂ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ ਹੈ। ਪਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ।

ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪੁੱਤਰ ਸੁਰਿੰਦਰ ਸਿੰਘ ਕਟੋਚ ਨੇ ਦੱਸਿਆ ਕਿ ਉਹ ਪਿੰਡ ਸਚ, ਥਾਣਾ ਸਦਰ ਹੁਸ਼ਿਆਰਪੁਰ ਦਾ ਰਹਿਣ ਵਾਲਾ ਹੈ। ਉਨ੍ਹਾਂ ਦੀ ਬੇਟੀ ਸਪਨਾ ਕਟੋਚ ਦਾ ਵਿਆਹ ਬੀਤੀ ਰਾਤ ਵਿਕਰਮ ਪੈਲੇਸ ‘ਚ ਹੋਇਆ। ਸਵੇਰੇ ਜਦੋਂ ਉਸ ਦਾ ਲੜਕਾ, ਬੇਟੀ ਅਤੇ ਪਰਿਵਾਰ ਕਾਰ ਵਿੱਚ ਪਿੰਡ ਉਮਰਪੁਰ ਥਾਣਾ ਮੁਕੇਰੀਆ ਜਾ ਰਹੇ ਸਨ।

ਜਦੋਂ ਕਾਰ ਹਰਿਆਣਾ ਕਸਬੇ ਨੇੜੇ ਪੁੱਜੀ ਤਾਂ ਅਵਾਰਾ ਪਸ਼ੂਆਂ ਦੇ ਅਚਾਨਕ ਆ ਜਾਣ ਕਾਰਨ ਕਾਰ ਆਪਣਾ ਸੰਤੁਲਨ ਗੁਆ ​​ਬੈਠੀ। ਕਾਰ ਦਰੱਖਤ ਨਾਲ ਟਕਰਾ ਗਈ। ਜਿਸ ਕਾਰਨ ਉਸ ਦੇ ਲੜਕੇ ਸਾਹਿਲ ਕਟੋਚ ਅਤੇ ਪਿਤਾ ਰੋਸ਼ਨ ਲਾਲ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਉਸ ਦੀ ਮਾਤਾ ਵੇਦ ਕੁਮਾਰੀ ਅਤੇ ਭਤੀਜਾ ਯੁਵਰਾਜ ਸਿੰਘ ਗੰਭੀਰ ਜ਼ਖਮੀ ਹੋ ਗਏ।

ਦੱਸ ਦਈਏ ਕਿ ਇਕ ਰਾਹਗੀਰ ਦੀ ਮਦਦ ਨਾਲ ਜ਼ਖਮੀਆਂ ਨੂੰ ਹੁਸ਼ਿਆਰਪੁਰ ਲਿਜਾ ਕੇ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੇ ਭਤੀਜੇ ਯੁਵਰਾਜ ਨੂੰ ਜਲੰਧਰ ਰੈਫਰ ਕਰ ਦਿੱਤਾ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 11-04-2025

ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 09-04-2025

ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ...

ਮਾਘੀ ਮੇਲੇ ‘ਤੇ ਸ੍ਰੀ ਮੁਕਤਸਰ ਸਾਹਿਬ ਜਾਣ ਵਾਲਿਆਂ ਲਈ ਅਹਿਮ ਖ਼ਬਰ, ਰੂਟ ਪਲਾਨ ਜਾਰੀ

ਲੋਹੜੀ ਤੋਂ ਇੱਕ ਦਿਨ ਬਾਅਦ ਮਾਘੀ ਦਾ ਤਿਓਹਾਰ ਮਨਾਇਆ ਜਾਂਦਾ ਹੈ। ਇਸ ਤਿਓਹਾਰ ਦਾ ਆਪਣਾ...

ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ  ਦੇ ਜੁੜੇ ਸੁਖਜਿੰਦਰ ਰੰਧਾਵਾ ਨਾਲ ਤਾਰ,ਮਜੀਠੀਆ ਲੈ ਆਏ ਸਬੂਤ

ਸੁਖਬੀਰ ਬਾਦਲ ‘ਤੇ ਗੋਲੀਬਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਪੰਜਾਬ ਪੁਲਿਸ ਅਤੇ ‘ਆਪ’...

ਸੁਖਬੀਰ ਬਾਦਲ ਤੇ ਹੋਏ ਹਮਲੇ ਤੇ ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ, ਕਹੀ ਵੱਡੀ ਗੱਲ

ਦਿਨ ਚੜ੍ਹਦੇ ਹੀ ਸ੍ਰੀ ਦਰਬਾਰ ਸਾਹਿਬ ਵਿੱਚ ਸੇਵਾ ਤੇ ਬੈਠੇ ਪੰਜਾਬ ਦੇ ਉਪਮੁਖਮੰਤਰੀ ਸੁਖਬੀਰ...

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਹੋਇਆ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਦੇਹਾਂਤ ਹੋ ਗਿਆ...

ਘਰ ‘ਤੇ ਗੋਲੀਬਾਰੀ ਤੋਂ ਬਾਅਦ ਏਪੀ ਢਿੱਲੋਂ ਦਾ ਪਹਿਲਾ ਬਿਆਨ: ਕਿਹਾ – ‘ਮੈਂ ਸੁਰੱਖਿਅਤ ਹਾਂ’

ਚੰਡੀਗੜ੍ਹ, 3 ਸਤੰਬਰ 2024 - ਕੈਨੇਡਾ ਵਿੱਚ ਪੰਜਾਬ ਦੇ ਮਸ਼ਹੂਰ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ...

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮਾਂ ‘ਚ ਭਰੀ ਹਾਜ਼ਰੀ

ਦੇ ਪੁੰਜ ਅਤੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੱਚਖੰਡ ਵਾਸੀ ਧੰਨ...