ਮੋਹਾਲੀ: ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੋਹਾਲੀ ਏਅਰਪੋਰਟ ਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਸੀਐਮ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰ ਈਡੀ ਦੀ ਛਾਪੇਮਾਰੀ ਹੋਈ ਹੈ ਅਤੇ ਚੰਨੀ ਦੇ ਰਿਸ਼ਤੇਦਾਰ ਤੇ ਪਰਿਵਾਰ ਤੇ ਰੇਤ ਚੋਰੀ ਦਾ ਇਲਜ਼ਾਮ ਲੱਗਿਆ ਹੈ। ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦਾ ਪਰਿਵਾਰ ਰੇਤ ਚੋਰੀ ਕਰਦਾ ਰਿਹਾ ਹੈ। ਅਸੀਂ ਵੀਡੀਓ ਜਾਰੀ ਕਰ ਪਹਿਲਾਂ ਵੀ ਇਸ ਗੱਲ ਦਾ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਦੇ ਹਲਕੇ ‘ਚ ਰੇਤਾ ਦੀ ਨਾਜਾਇਜ਼ ਮਾਈਨਿੰਗ ਦਾ ਕੰਮ ਹੋ ਰਿਹਾ ਹੈ ਤੇ ਹੁਣ ED ਨੇ ਇਹ ਰੇਡ ਕੀਤੀ ਹੈ।
----------- Advertisement -----------
CM ਚੰਨੀ ਦੇ ਰਿਸ਼ਤੇਦਾਰ ‘ਤੇ ਈਡੀ ਦੇ ਛਾਪੇ ਬਾਰੇ ਕੇਜਰੀਵਾਲ ਦਾ ਵੱਡਾ ਬਿਆਨ
Published on
----------- Advertisement -----------