July 29, 2026, 7:01 pm
----------- Advertisement -----------
HomeUncategorizedਬਠਿੰਡਾ 'ਚ ਨਕਲੀ ਲਾਹੌਰੀ ਜੀਰਾ ਫੜਿਆ, ਕੰਪਨੀ ਖਿਲਾਫ ਮਾਮਲਾ ਦਰਜ

ਬਠਿੰਡਾ ‘ਚ ਨਕਲੀ ਲਾਹੌਰੀ ਜੀਰਾ ਫੜਿਆ, ਕੰਪਨੀ ਖਿਲਾਫ ਮਾਮਲਾ ਦਰਜ

Published on

----------- Advertisement -----------

ਮੋਹਾਲੀ ਵਿੱਚ ਚੱਲ ਰਹੀ ਫੂਡ ਪ੍ਰਾਈਵੇਟ ਲਿਮਟਿਡ ਕੰਪਨੀ ਦੀ ਨਕਲ ਕਰਕੇ ਬਠਿੰਡਾ ਵਿੱਚ ਲਾਹੌਰੀ ਜੀਰਾ ਤਿਆਰ ਕਰਨ ਵਾਲੀ ਇੱਕ ਕੰਪਨੀ ਖ਼ਿਲਾਫ਼ ਪੁਲੀਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਮੁਹਾਲੀ ਦੀ ਫੂਡ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਕਾਨੂੰਨੀ ਸਲਾਹਕਾਰ ਅਰੁਣ ਕੁਮਾਰ ਨੇ ਬਠਿੰਡਾ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਗੋਵਿੰਦਪੁਰਾ ਸਥਿਤ ਕਸ਼ਮੀਰ ਹਾਈਜੀਨਿਕ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਉਨ੍ਹਾਂ ਦੀ ਕੰਪਨੀ ਵੱਲੋਂ ਤਿਆਰ ਕੀਤੇ ਜਾ ਰਹੇ ਲਾਹੌਰੀ ਜੀਰੇ ਦੀ ਨਕਲ ਕਰਕੇ ਲਾਹੌਰੀ ਜੀਰਾ ਸਾਫਟ ਡਰਿੰਕ ਤਿਆਰ ਕਰਕੇ ਵੇਚਿਆ ਜਾ ਰਿਹਾ ਹੈ।

ਥਾਣਾ ਕੈਂਟ ਦੀ ਪੁਲੀਸ ਨੇ ਅਰੁਣ ਕੁਮਾਰ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਲਾਹੌਰੀ ਜੀਰੇ ਦੀਆਂ 1500 ਪੇਟੀਆਂ ਬਰਾਮਦ ਕਰ ਕੇ ਕਸ਼ਮੀਰ ਹਾਈਜੀਨਿਕ ਪ੍ਰਾਈਵੇਟ ਲਿਮਟਿਡ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਕਸ਼ਮੀਰ ਹਾਈਜੀਨਿਕ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦ ਹੀ ਇਸ ਮਾਮਲੇ ‘ਚ ਕੰਪਨੀ ਦੇ ਪਾਰਟਨਰ ਅਤੇ ਡਾਇਰੈਕਟਰ ਨੂੰ ਨਾਮਜ਼ਦ ਕੀਤਾ ਜਾਵੇਗਾ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਕੰਪਨੀ ਵਿੱਚ ਅਕਾਲੀ ਦਲ ਦੇ ਇੱਕ ਅਧਿਕਾਰੀ ਦੀ ਵੀ ਭਾਈਵਾਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 11-04-2025

ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 09-04-2025

ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ...

ਮਾਘੀ ਮੇਲੇ ‘ਤੇ ਸ੍ਰੀ ਮੁਕਤਸਰ ਸਾਹਿਬ ਜਾਣ ਵਾਲਿਆਂ ਲਈ ਅਹਿਮ ਖ਼ਬਰ, ਰੂਟ ਪਲਾਨ ਜਾਰੀ

ਲੋਹੜੀ ਤੋਂ ਇੱਕ ਦਿਨ ਬਾਅਦ ਮਾਘੀ ਦਾ ਤਿਓਹਾਰ ਮਨਾਇਆ ਜਾਂਦਾ ਹੈ। ਇਸ ਤਿਓਹਾਰ ਦਾ ਆਪਣਾ...

ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ  ਦੇ ਜੁੜੇ ਸੁਖਜਿੰਦਰ ਰੰਧਾਵਾ ਨਾਲ ਤਾਰ,ਮਜੀਠੀਆ ਲੈ ਆਏ ਸਬੂਤ

ਸੁਖਬੀਰ ਬਾਦਲ ‘ਤੇ ਗੋਲੀਬਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਪੰਜਾਬ ਪੁਲਿਸ ਅਤੇ ‘ਆਪ’...

ਸੁਖਬੀਰ ਬਾਦਲ ਤੇ ਹੋਏ ਹਮਲੇ ਤੇ ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ, ਕਹੀ ਵੱਡੀ ਗੱਲ

ਦਿਨ ਚੜ੍ਹਦੇ ਹੀ ਸ੍ਰੀ ਦਰਬਾਰ ਸਾਹਿਬ ਵਿੱਚ ਸੇਵਾ ਤੇ ਬੈਠੇ ਪੰਜਾਬ ਦੇ ਉਪਮੁਖਮੰਤਰੀ ਸੁਖਬੀਰ...

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਹੋਇਆ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਦੇਹਾਂਤ ਹੋ ਗਿਆ...

ਘਰ ‘ਤੇ ਗੋਲੀਬਾਰੀ ਤੋਂ ਬਾਅਦ ਏਪੀ ਢਿੱਲੋਂ ਦਾ ਪਹਿਲਾ ਬਿਆਨ: ਕਿਹਾ – ‘ਮੈਂ ਸੁਰੱਖਿਅਤ ਹਾਂ’

ਚੰਡੀਗੜ੍ਹ, 3 ਸਤੰਬਰ 2024 - ਕੈਨੇਡਾ ਵਿੱਚ ਪੰਜਾਬ ਦੇ ਮਸ਼ਹੂਰ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ...

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮਾਂ ‘ਚ ਭਰੀ ਹਾਜ਼ਰੀ

ਦੇ ਪੁੰਜ ਅਤੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੱਚਖੰਡ ਵਾਸੀ ਧੰਨ...