November 10, 2026, 11:51 am
----------- Advertisement -----------
HomeNewsBreaking Newsਗੁਰੂ ਘਰ ਤੋਂ ਵਾਪਿਸ ਆ ਰਹੇ ਪਾਠੀ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ...

ਗੁਰੂ ਘਰ ਤੋਂ ਵਾਪਿਸ ਆ ਰਹੇ ਪਾਠੀ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕ+ਤ+ਲ, ਜਾਣੋਂ ਕੀ ਹੈ ਮਾਮਲਾ

Published on

----------- Advertisement -----------

ਪੰਜਾਬ ਦੇ ਬਿਆਸ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੇਰ ਰਾਤ ਇੱਕ ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪਾਠੀ ਸਿੰਘ ਨੌਜਵਾਨ ਗੁਰੂ ਘਰੋਂ ਪਾਠ ਕਰ ਕੇ ਘਰ ਪਰਤ ਰਿਹਾ ਸੀ ਇਸ ਦੌਰਾਨ ਕੁਝ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵਲੋਂ ਬੇਰਹਿਮੀ ਨਾਲ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਪਾਠੀ ਸਿੰਘ ਦੇਰ ਰਾਤ ਗੁਰੂ ਘਰੋਂ ਪਾਠ ਕਰ ਕੇ ਆਪਣੇ ਪਿਓ ਨਾਲ ਸਾਈਕਲ ‘ਤੇ ਘਰ ਪਰਤ ਰਿਹਾ ਸੀ। ਇਸ ਦੌਰਾਨ ਪਿੰਡ ਮੱਧ ਦੇ ਨੇੜੇ ਕੁੱਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰ ਨਾਲ ਨਾ ‘ਤੇ ਹਮਲਾ ਕਰ ਦਿੱਤਾ। ਜਿਸ ‘ਚ ਨੌਜਵਾਨ ਪਾਠੀ ਸਿੰਘ ਰਮਨਦੀਪ ਸਿੰਘ ਦੀ ਮੌਤ ਹੋ ਗਈ। ਰਮਨਦੀਪ ਸਿੰਘ ਦਾ ਇੱਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ।ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਆਕਰੀ ਦੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਪਿੰਡ ਮੱਧ ਦੇ ਨੇੜੇ ਇੱਕ ਨੌਜਵਾਨ ਪਾਠੀ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ। ਸੂਚਨਾ ਮਿਲਣ ਮਗਰੋਂ ਉਹ ਮੌਕੇ ‘ਤੇ ਪਹੁੰਚੇ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਅਧਾਰ ‘ਤੇ ਕਾਰਵਾਈ ਕਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜੋ ਵੀ ਦੋਸ਼ੀ ਹੋਵਗਾ ਉਸ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ

ਚੰਡੀਗੜ੍ਹ 9 ਨਵੰਬਰ:ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ...

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...