May 25, 2026, 10:15 am
----------- Advertisement -----------
HomeUncategorizedਪੰਜਾਬ 'ਚ ਮੁਲਤਵੀ ਹੋ ਸਕਦੀਆਂ ਹਨ ਵਿਧਾਨ ਸਭਾ ਚੋਣਾਂ, ਚੋਣ ਕਮਿਸ਼ਨ ਵਲੋਂ...

ਪੰਜਾਬ ‘ਚ ਮੁਲਤਵੀ ਹੋ ਸਕਦੀਆਂ ਹਨ ਵਿਧਾਨ ਸਭਾ ਚੋਣਾਂ, ਚੋਣ ਕਮਿਸ਼ਨ ਵਲੋਂ ਅਹਿਮ ਮੀਟਿੰਗ

Published on

----------- Advertisement -----------

ਨਵੀਂ ਦਿੱਲੀ: ਪੰਜਾਬ ‘ਚ ਵਿਧਾਨਸਭਾ ਚੋਣਾਂ ਮੁਲਤਵੀ ਹੋ ਸਕਦੀਆਂ ਹਨ। ਚੋਣ ਕਮਿਸ਼ਨ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਮੁਲਤਵੀ ਕਰਨ ਦੀ ਅਪੀਲ ‘ਤੇ ਵਿਚਾਰ ਕਰੇਗਾ। ਤੁਹਾਨੂੰ ਦੱਸ ਦਈਏ ਕਿ ਸੂਬੇ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਇਹ ਅਪੀਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ 16 ਫਰਵਰੀ ਨੂੰ ਗੁਰੂ ਰਵਿਦਾਸ ਜੈਅੰਤੀ ਹੈ। ਸੂਬੇ ਦੀ ਲਗਪਗ 32 ਫੀਸਦੀ ਆਬਾਦੀ ਗੁਰੂ ਰਵਿਦਾਸ ਦੀ ਪੂਜਾ ਕਰਦੀ ਹੈ। ਹਰ ਸਾਲ ਰਾਜ ਦੇ ਜ਼ਿਆਦਾਤਰ ਲੋਕ ਇਸ ਸ਼ੁਭ ਮੌਕੇ ‘ਤੇ ਵਾਰਾਨਸੀ ਆਉਂਦੇ ਹਨ। ਅਜਿਹੇ ‘ਚ ਜ਼ਿਆਦਾਤਰ ਲੋਕ ਸੂਬੇ ਦੀਆਂ ਚੋਣਾਂ ‘ਚ ਹਿੱਸਾ ਨਹੀਂ ਲੈ ਸਕਣਗੇ। ਗੁਰੂ ਰਵਿਦਾਸ ਜੈਅੰਤੀ ‘ਤੇ ਵਾਰਾਨਸੀ ਜਾਣ ਵਾਲੇ ਲੋਕ ਚੋਣਾਂ ਦਾ ਹਿੱਸਾ ਨਹੀਂ ਬਣ ਸਕਣਗੇ। ਇਸ ਲਈ ਇਸ ਚੋਣ ਦੀ ਤਰੀਕ ਅੱਗੇ ਵਧਾਉਣ ਦੀ ਅਪੀਲ ਕੀਤੀ ਜਾ ਰਹੀ ਹੈ।

ਤੁਹਾਨੂੰ ਦੱਸ ਦਈਏ ਕਿ ਸੱਤਾਧਾਰੀ ਕਾਂਗਰਸ ਪਾਰਟੀ ਅਤੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਸਾਹਿਤ ਹੋਰ ਪਾਰਟੀਆਂ ਨੇ ਇਸਦੀ ਅਪੀਲ ਕੀਤੀ ਹੈ। ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੀਆਂ ਨਜ਼ਰਾਂ ਅੱਜ ਚੋਣ ਕਮਿਸ਼ਨ ‘ਤੇ ਟਿਕੀਆਂ ਹੋਣਗੀਆਂ।ਦੱਸ ਦਈਏ ਕਿ ਸੂਬੇ ‘ਚ ਵਿਧਾਨ ਸਭਾ ਦੀਆਂ 117 ਸੀਟਾਂ ਲਈ 14 ਫਰਵਰੀ ਨੂੰ ਵੋਟਾਂ ਪੈਣਗੀਆਂ, ਜਦਕਿ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 11-04-2025

ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 09-04-2025

ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ...

ਮਾਘੀ ਮੇਲੇ ‘ਤੇ ਸ੍ਰੀ ਮੁਕਤਸਰ ਸਾਹਿਬ ਜਾਣ ਵਾਲਿਆਂ ਲਈ ਅਹਿਮ ਖ਼ਬਰ, ਰੂਟ ਪਲਾਨ ਜਾਰੀ

ਲੋਹੜੀ ਤੋਂ ਇੱਕ ਦਿਨ ਬਾਅਦ ਮਾਘੀ ਦਾ ਤਿਓਹਾਰ ਮਨਾਇਆ ਜਾਂਦਾ ਹੈ। ਇਸ ਤਿਓਹਾਰ ਦਾ ਆਪਣਾ...

ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ  ਦੇ ਜੁੜੇ ਸੁਖਜਿੰਦਰ ਰੰਧਾਵਾ ਨਾਲ ਤਾਰ,ਮਜੀਠੀਆ ਲੈ ਆਏ ਸਬੂਤ

ਸੁਖਬੀਰ ਬਾਦਲ ‘ਤੇ ਗੋਲੀਬਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਪੰਜਾਬ ਪੁਲਿਸ ਅਤੇ ‘ਆਪ’...

ਸੁਖਬੀਰ ਬਾਦਲ ਤੇ ਹੋਏ ਹਮਲੇ ਤੇ ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ, ਕਹੀ ਵੱਡੀ ਗੱਲ

ਦਿਨ ਚੜ੍ਹਦੇ ਹੀ ਸ੍ਰੀ ਦਰਬਾਰ ਸਾਹਿਬ ਵਿੱਚ ਸੇਵਾ ਤੇ ਬੈਠੇ ਪੰਜਾਬ ਦੇ ਉਪਮੁਖਮੰਤਰੀ ਸੁਖਬੀਰ...

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਹੋਇਆ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਦੇਹਾਂਤ ਹੋ ਗਿਆ...

ਘਰ ‘ਤੇ ਗੋਲੀਬਾਰੀ ਤੋਂ ਬਾਅਦ ਏਪੀ ਢਿੱਲੋਂ ਦਾ ਪਹਿਲਾ ਬਿਆਨ: ਕਿਹਾ – ‘ਮੈਂ ਸੁਰੱਖਿਅਤ ਹਾਂ’

ਚੰਡੀਗੜ੍ਹ, 3 ਸਤੰਬਰ 2024 - ਕੈਨੇਡਾ ਵਿੱਚ ਪੰਜਾਬ ਦੇ ਮਸ਼ਹੂਰ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ...

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮਾਂ ‘ਚ ਭਰੀ ਹਾਜ਼ਰੀ

ਦੇ ਪੁੰਜ ਅਤੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੱਚਖੰਡ ਵਾਸੀ ਧੰਨ...