June 19, 2024, 12:37 am
----------- Advertisement -----------
HomeUncategorizedਕਦੋਂ ਹੋਣਗੀਆਂ ਪੰਜਾਬ ਵਿਧਾਨਸਭਾ ਚੋਣਾਂ? ਨਵੇਂ ਸਾਲ ਦੇ ਸ਼ੁਰੂ 'ਚ ਹੋਵੇਗਾ ਖ਼ੁਲਾਸਾ

ਕਦੋਂ ਹੋਣਗੀਆਂ ਪੰਜਾਬ ਵਿਧਾਨਸਭਾ ਚੋਣਾਂ? ਨਵੇਂ ਸਾਲ ਦੇ ਸ਼ੁਰੂ ‘ਚ ਹੋਵੇਗਾ ਖ਼ੁਲਾਸਾ

Published on

----------- Advertisement -----------

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਦਾ ਬਿਗੁਲ ਵੱਜਣ ਵਾਲਾ ਹੈ। ਹਰ ਕਿਸੇ ਦੀ ਇਸ ਗੱਲ ‘ਤੇ ਹੀ ਨਜ਼ਰ ਹੈ ਕਿ ਕਦੋਂ ਚੋਣਾਂ ਦੀ ਤਰੀਕ ਦਾ ਐਲਾਨ ਹੋਵੇਗਾ। ਮੀਡਿਆ ਰਿਪੋਰਟਾਂ ਮੁਤਾਬਕ ਜਨਵਰੀ ਦੀ ਸ਼ੁਰੂਆਤ ‘ਚ ਇਸ ਗੱਲ ਖੁਲਾਸਾ ਹੋ ਜਾਵੇਗਾ। ਕੇਂਦਰੀ ਚੋਣ ਕਮਿਸ਼ਨ ਵੱਲੋਂ ਅਗਲੇ ਸਾਲ ਦੇ ਸ਼ੁਰੂ ‘ਚ ਇਸ ਨੂੰ ਲੈ ਕੇ ਐਲਾਨ ਕਰ ਦਿੱਤਾ ਜਾਵੇਗਾ। ਜੇਕਰ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਆਖ਼ਰੀ ਦੌਰ ’ਚ ਕਰਵਾਉਣ ਦਾ ਫ਼ੈਸਲਾ ਲੈ ਲਿਆ ਤਾਂ ਇਸ ਨਾਲ ਸਿਆਸਤਦਾਨਾਂ ਅਤੇ ਉਨ੍ਹਾਂ ਦੇ ਉਮੀਦਵਾਰਾਂ ਨੂੰ ਚੋਣਾਂ ’ਚ ਕਾਫ਼ੀ ਮੁਸ਼ੱਕਤ ਕਰਵੀ ਪਵੇਗੀ।


ਤੁਹਾਨੂੰ ਦੱਸ ਦਈਏ ਕਿ ਪੰਜਾਬ ਦੀਆਂ ਚੋਣਾਂ ਜ਼ਿਆਦਾਤਰ ਪਹਿਲੇ ਦੌਰ ’ਚ ਹੁੰਦੀਆਂ ਆਈਆਂ ਹਨ। ਪੰਜਾਬ ’ਚ ਲਗਭਗ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਤੇ ਉਨ੍ਹਾਂ ਦੇ ਉਮੀਦਵਾਰ ਚਾਹੁੰਦੇ ਹਨ ਕਿ ਪੰਜਾਬ ’ਚ ਵਿਧਾਨ ਸਭਾ ਚੋਣਾਂ ਪਹਿਲੇ ਦੌਰ ’ਚ ਕਰਵਾਈਆਂ ਜਾਣ। ਇਸ ਨਾਲ ਉਮੀਦਵਾਰਾਂ ਨੂੰ ਕਾਫ਼ੀ ਰਾਹਤ ਮਿਲੇਗੀ ਪਰ ਫਿਰ ਵੀ ਆਖ਼ਰੀ ਫ਼ੈਸਲਾ ਕੇਂਦਰੀ ਚੋਣ ਕਮਿਸ਼ਨ ਨੇ ਲੈਣਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਮੰਤਰੀਆਂ ‘ਚ ਵਿਭਾਗਾਂ ਦੀ ਵੰਡ

ਮੋਦੀ 3.0 ਕੈਬਨਿਟ ਵਿੱਚ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਕੀਤੀ ਗਈ ਹੈ। ਹਰਿਆਣਾ ਤੋਂ...

ਸਿਰਸਾ ‘ਚ ਗੈਸ ਸਿਲੰਡਰ ਫਟਿਆ, ਘਰ ਦਾ ਮਾਲਕ ਬੁਰੀ ਤਰ੍ਹਾਂ ਸੜਿਆ

ਸਿਰਸਾ ਸ਼ਹਿਰ ਦੇ ਇੰਦਰਾਪੁਰੀ ਇਲਾਕੇ 'ਚ ਇਕ ਘਰ 'ਚ ਗੈਸ ਸਿਲੰਡਰ ਫਟ ਗਿਆ। ਜਿਸ...

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ: ਵਿਜੀਲੈਂਸ ਬਿਊਰੋ ਵੱਲੋਂ ਈ.ਓ. ਗਿਰੀਸ਼ ਵਰਮਾ ਦਾ ਸਾਥੀ ਭਗੌੜਾ ਸੰਜੀਵ ਕੁਮਾਰ ਕਾਬੂ

ਚੰਡੀਗੜ੍ਹ, 27 ਮਈ, 2024: (ਬਲਜੀਤ ਮਰਵਾਹਾ) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ੀਰਕਪੁਰ ਨਗਰ ਕੌਂਸਲ...

ਪੰਜਾਬ ਦੇ ਕਾਂਗਰਸੀ ਆਗੂ ਖਿਲਾਫ FIR ਦਰਜ, ਜਾਣੋ ਕੀ ਹੈ ਪੂਰਾ

ਖੰਨਾ 'ਚ ਕਾਂਗਰਸ ਦੇ ਸੋਸ਼ਲ ਮੀਡੀਆ ਪ੍ਰਧਾਨ ਨੇ ਭਗਵਾਨ ਸ਼੍ਰੀ ਰਾਮ ਦੇ ਚਿਹਰੇ 'ਤੇ...

ਅਬੋਹਰ ‘ਚ ਚੋਣਾਂ ਦਾ ਬਾਈਕਾਟ, ਕਿਹਾ ਕੋਈ ਵੀ ਸਿਆਸਤਦਾਨ ਵੋਟ ਮੰਗਣ ਨਾ ਆਵੇ

ਅਬੋਹਰ 'ਚ ਲੋਕ ਸਭਾ ਚੋਣਾਂ ਦਾ ਪ੍ਰਚਾਰ ਅਜੇ ਸ਼ੁਰੂ ਵੀ ਨਹੀਂ ਹੋਇਆ ਪਰ ਸ਼ਹੀਦ...

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 17 ਅਪ੍ਰੈਲ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ...

ਹੁਸ਼ਿਆਰਪੁਰ ‘ਚ ਭਿਆਨਕ ਸੜਕ ਹਾਦ.ਸਾ, 2 ਦੀ ਮੌ.ਤ, 2 ਗੰਭੀਰ ਜ਼ਖਮੀ

ਹੁਸ਼ਿਆਰਪੁਰ ਦੀ ਮਹਿੰਦਰਾ ਐਕਸਯੂਵੀ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ ਹੈ। ਜਿਸ...

IGIA ‘ਤੇ ਯਾਤਰੀ ਨੇ ਇੰਡੀਗੋ ਫਲਾਈਟ ਦੇ ਪਾਇਲਟ ਨੂੰ ਮਾਰਿਆ ਥੱਪੜ, ਜਾਣੋ ਕੀ ਹੈ ਪੂਰਾ ਮਾਮਲਾ

ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGIA) 'ਤੇ ਬੀਤੇ ਐਤਵਾਰ ਨੂੰ ਇਕ ਯਾਤਰੀ...

ਮੁਕਤਸਰ ਸਾਹਿਬ- ਘੋੜਸਵਾਰ ਮੁਕਾਬਲੇ ’ਚ ਹਰਿਆਣਾ ਦੇ ਬੁਰਜ ਖਲੀਫਾ ਨੇ ਪਹਿਲਾ ਸਥਾਨ ਕੀਤਾ ਹਾਸਲ

 ਮੁਕਤਸਰ ਵਿੱਚ ਚਾਲੀ ਸ਼ਹੀਦਾਂ ਦੀ ਯਾਦ ਵਿੱਚ ਇਤਿਹਾਸਕ ਮਾਘੀ ਮੇਲਾ ਸ਼ੁਰੂ ਹੋ ਗਿਆ ਹੈ।...