May 14, 2026, 3:38 pm
----------- Advertisement -----------
HomeUncategorizedਅਗਲੇ 24 ਘੰਟਿਆਂ 'ਚ ਇਨ੍ਹਾਂ ਸੂਬਿਆਂ 'ਚ ਹੋਵੇਗੀ ਬਾਰਿਸ਼,ਜਾਣੋ ਆਪਣੇ ਸ਼ਹਿਰ ਦੇ...

ਅਗਲੇ 24 ਘੰਟਿਆਂ ‘ਚ ਇਨ੍ਹਾਂ ਸੂਬਿਆਂ ‘ਚ ਹੋਵੇਗੀ ਬਾਰਿਸ਼,ਜਾਣੋ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ

Published on

----------- Advertisement -----------

ਨਵੰਬਰ ਦਾ ਮਹੀਨਾ ਖਤਮ ਹੋਣ ਵਾਲਾ ਹੈ ਅਤੇ ਦੇਸ਼ ‘ਚ ਅਜੀਬ ਮੌਸਮ ਦੇਖਣ ਨੂੰ ਮਿਲ ਰਿਹਾ ਹੈ। ਕਿਤੇ ਮੀਂਹ ਪੈ ਰਿਹਾ ਹੈ, ਕਿਤੇ ਬਰਫਬਾਰੀ ਹੋ ਰਹੀ ਹੈ ਅਤੇ ਕਿਤੇ ਠੰਡੀਆਂ ਹਵਾਵਾਂ ਚਲ ਰਹੀਆਂ ਹਨ। ਮੌਸਮ ਦੀ ਭਵਿੱਖਬਾਣੀ ਅਨੁਸਾਰ ਅਗਲੇ 24 ਘੰਟਿਆਂ ਵਿੱਚ ਮੌਸਮ ਵਿੱਚ ਤੇਜ਼ੀ ਨਾਲ ਬਦਲਾਅ ਆਵੇਗਾ। 6 ਰਾਜਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਹੋਵੇਗੀ।
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ‘ਚ ਦੱਖਣੀ ਕਰਨਾਟਕ, ਅੰਡੇਮਾਨ-ਨਿਕੋਬਾਰ, ਆਂਧਰਾ ਪ੍ਰਦੇਸ਼ ਦੇ ਕੁਝ ਤੱਟਵਰਤੀ ਇਲਾਕਿਆਂ ਅਤੇ ਤਾਮਿਲਨਾਡੂ ਦੇ ਉੱਤਰੀ ਹਿੱਸਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਗੋਆ, ਤੇਲੰਗਾਨਾ ਅਤੇ ਲਕਸ਼ਦੀਪ ‘ਚ ਇਕ-ਦੋ ਥਾਵਾਂ ‘ਤੇ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ (IMD) ਦੇ ਵਿਗਿਆਨੀਆਂ ਮੁਤਾਬਕ ਅਗਲੇ 3 ਦਿਨਾਂ ‘ਚ ਬਿਹਾਰ ਅਤੇ ਝਾਰਖੰਡ ਦੇ ਤਾਪਮਾਨ ‘ਚ ਤੇਜ਼ੀ ਨਾਲ ਗਿਰਾਵਟ ਆਵੇਗੀ।
ਦਿੱਲੀ-ਐਨਸੀਆਰ ਦੇ ਮੌਸਮ ਵਿੱਚ ਕਿਸੇ ਵੱਡੇ ਬਦਲਾਅ ਦੀ ਉਮੀਦ ਨਹੀਂ ਹੈ। ਇਸ ਸਮੇਂ ਦਿੱਲੀ-ਐਨਸੀਆਰ ਸਮੇਤ ਚੰਡੀਗੜ੍ਹ, ਪੰਜਾਬ, ਹਰਿਆਣਾ ਅਤੇ ਉੱਤਰੀ ਮੱਧ ਪ੍ਰਦੇਸ਼, ਉੱਤਰੀ ਰਾਜਸਥਾਨ ਦਾ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਦੇ ਆਸ-ਪਾਸ ਹੈ। ਜਦਕਿ ਦਿਨ ਦਾ ਤਾਪਮਾਨ ਲਗਾਤਾਰ 20 ਡਿਗਰੀ ਤੋਂ ਉਪਰ ਚੱਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 11-04-2025

ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 09-04-2025

ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ...

ਮਾਘੀ ਮੇਲੇ ‘ਤੇ ਸ੍ਰੀ ਮੁਕਤਸਰ ਸਾਹਿਬ ਜਾਣ ਵਾਲਿਆਂ ਲਈ ਅਹਿਮ ਖ਼ਬਰ, ਰੂਟ ਪਲਾਨ ਜਾਰੀ

ਲੋਹੜੀ ਤੋਂ ਇੱਕ ਦਿਨ ਬਾਅਦ ਮਾਘੀ ਦਾ ਤਿਓਹਾਰ ਮਨਾਇਆ ਜਾਂਦਾ ਹੈ। ਇਸ ਤਿਓਹਾਰ ਦਾ ਆਪਣਾ...

ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ  ਦੇ ਜੁੜੇ ਸੁਖਜਿੰਦਰ ਰੰਧਾਵਾ ਨਾਲ ਤਾਰ,ਮਜੀਠੀਆ ਲੈ ਆਏ ਸਬੂਤ

ਸੁਖਬੀਰ ਬਾਦਲ ‘ਤੇ ਗੋਲੀਬਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਪੰਜਾਬ ਪੁਲਿਸ ਅਤੇ ‘ਆਪ’...

ਸੁਖਬੀਰ ਬਾਦਲ ਤੇ ਹੋਏ ਹਮਲੇ ਤੇ ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ, ਕਹੀ ਵੱਡੀ ਗੱਲ

ਦਿਨ ਚੜ੍ਹਦੇ ਹੀ ਸ੍ਰੀ ਦਰਬਾਰ ਸਾਹਿਬ ਵਿੱਚ ਸੇਵਾ ਤੇ ਬੈਠੇ ਪੰਜਾਬ ਦੇ ਉਪਮੁਖਮੰਤਰੀ ਸੁਖਬੀਰ...

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਹੋਇਆ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਦੇਹਾਂਤ ਹੋ ਗਿਆ...

ਘਰ ‘ਤੇ ਗੋਲੀਬਾਰੀ ਤੋਂ ਬਾਅਦ ਏਪੀ ਢਿੱਲੋਂ ਦਾ ਪਹਿਲਾ ਬਿਆਨ: ਕਿਹਾ – ‘ਮੈਂ ਸੁਰੱਖਿਅਤ ਹਾਂ’

ਚੰਡੀਗੜ੍ਹ, 3 ਸਤੰਬਰ 2024 - ਕੈਨੇਡਾ ਵਿੱਚ ਪੰਜਾਬ ਦੇ ਮਸ਼ਹੂਰ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ...

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮਾਂ ‘ਚ ਭਰੀ ਹਾਜ਼ਰੀ

ਦੇ ਪੁੰਜ ਅਤੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੱਚਖੰਡ ਵਾਸੀ ਧੰਨ...